ਸਨਤਕਾਰਾਂ ਤੋਂ ਸੁਝਾਅ ਲੈਣ ਅਤੇ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ।
ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ।
ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ।