ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਪ੍ਰਦਰਸ਼ਨੀ ਪੰਜਾਬ ਦੇ ਜੀਵੰਤ ਸੱਭਿਆਚਾਰ ਅਤੇ ਅਮੀਰ ਵਿਰਾਸਤ ਦੀ ਝਲਕ: ਖੁੱਡੀਆਂ।
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਆਪਣੀ ਫੋਟੋ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ 2025 ਨੂੰ ਕੀਤੀ ਸਮਰਪਿਤ।
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਆਪਣੀ ਫੋਟੋ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ 2025 ਨੂੰ ਕੀਤੀ ਸਮਰਪਿਤ।