ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ।