Newsbeat Politics ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਕੱਢੀ ਤਿਰੰਗਾ ਯਾਤਰਾ। Sparkmediaonline August 14, 2025 0 ਅਸ਼ਵਨੀ ਸ਼ਰਮਾ ਨੇ ਟਰੈਕਟਰਾਂ ਤੇ ਕੱਢੀ ਤਿਰੰਗਾ ਯਾਤਰਾ ਚੰਡੀਗੜ੍ਹ ਅਗਸਤ 14 ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਪਠਾਨਕੋਟ ਹਲਕੇ ਵਿੱਚ ਭਾਰਤ-ਪਾਕਿ ਦੀ ਸਰਹੱਦ ‘ਤੇ ਸਥਿਤ ਬਮਿਆਲ ਬਾਰਡਰ ਤੇ ਟਰੈਕਟਰਾਂ ਤੇ ਕੱਢੀ ਗਈ ਤਿਰੰਗਾ ਯਾਤਰਾ ਵਿੱਚ ਹਿੱਸਾ ਲਿਆ। ਇਸ ਯਾਤਰਾ ਵਿੱਚ ਦਰਜਨਾਂ ਟਰੈਕਟਰਾਂ ‘ਤੇ ਤਿਰੰਗੇ ਲਹਿਰਾਉਂਦੇ ਹੋਏ ਦੇਸ਼ ਭਗਤੀ ਦੇ ਜੋਸ਼ ਨਾਲ ਭਰੇ ਨੌਜਵਾਨਾਂ, ਕਿਸਾਨਾਂ ਅਤੇ ਸਥਾਨਕ ਵਾਸੀਆਂ ਨੇ ਵੱਡੇ ਉਤਸ਼ਾਹ ਨਾਲ ਬਹਾਦੁਰ ਜਵਾਨਾਂ ਨੂੰ ਸਲਾਮ ਕੀਤਾ। Post Navigation Previous ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦNext ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਨੇ ਅੱਜ ਸੁਤੰਤਰਤਾ ਦਿਵਸ ਬੀਐਸਐਫ ਦੇ ਜਵਾਨਾਂ ਨਾਲ ਗੁਰਦਾਸਪੁਰ ਜਿਲ੍ਹੇ ਦੇ ਠਾਕੁਰਪੁਰਾ ਚੌਂਕੀ ਵਿਖੇ ਮਨਾਇਆ More Stories Culture Newsbeat Politics ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਵੀਰ ਜਵਾਂਦਾ ਦੇ ਅੰਤਿਮ ਸੰਸਕਾਰ ਵਿੱਚ ਹਾਜ਼ਰੀ ਭਰੀ, ਸ਼ਰਧਾਂਜਲੀ ਅਰਪਿਤ ਕੀਤੀ। Sparkmediaonline October 9, 2025 0 Culture Newsbeat Politics ਫਾਜ਼ਿਲਕਾ ਵਿੱਚ ਪਾਕਿਸਤਾਨ ਤੋ ਆਏ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ। Sparkmediaonline September 11, 2025 0 Culture Newsbeat Politics ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ। Sparkmediaonline September 11, 2025 0 Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.