Newsbeat Politics ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਕੱਢੀ ਤਿਰੰਗਾ ਯਾਤਰਾ। Sparkmediaonline August 14, 2025 0 ਅਸ਼ਵਨੀ ਸ਼ਰਮਾ ਨੇ ਟਰੈਕਟਰਾਂ ਤੇ ਕੱਢੀ ਤਿਰੰਗਾ ਯਾਤਰਾ ਚੰਡੀਗੜ੍ਹ ਅਗਸਤ 14 ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਪਠਾਨਕੋਟ ਹਲਕੇ ਵਿੱਚ ਭਾਰਤ-ਪਾਕਿ ਦੀ ਸਰਹੱਦ ‘ਤੇ ਸਥਿਤ ਬਮਿਆਲ ਬਾਰਡਰ ਤੇ ਟਰੈਕਟਰਾਂ ਤੇ ਕੱਢੀ ਗਈ ਤਿਰੰਗਾ ਯਾਤਰਾ ਵਿੱਚ ਹਿੱਸਾ ਲਿਆ। ਇਸ ਯਾਤਰਾ ਵਿੱਚ ਦਰਜਨਾਂ ਟਰੈਕਟਰਾਂ ‘ਤੇ ਤਿਰੰਗੇ ਲਹਿਰਾਉਂਦੇ ਹੋਏ ਦੇਸ਼ ਭਗਤੀ ਦੇ ਜੋਸ਼ ਨਾਲ ਭਰੇ ਨੌਜਵਾਨਾਂ, ਕਿਸਾਨਾਂ ਅਤੇ ਸਥਾਨਕ ਵਾਸੀਆਂ ਨੇ ਵੱਡੇ ਉਤਸ਼ਾਹ ਨਾਲ ਬਹਾਦੁਰ ਜਵਾਨਾਂ ਨੂੰ ਸਲਾਮ ਕੀਤਾ। Post Navigation Previous ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦNext ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਨੇ ਅੱਜ ਸੁਤੰਤਰਤਾ ਦਿਵਸ ਬੀਐਸਐਫ ਦੇ ਜਵਾਨਾਂ ਨਾਲ ਗੁਰਦਾਸਪੁਰ ਜਿਲ੍ਹੇ ਦੇ ਠਾਕੁਰਪੁਰਾ ਚੌਂਕੀ ਵਿਖੇ ਮਨਾਇਆ More Stories Culture Newsbeat Politics CM Bhagwant Singh Mann Announces ₹10,000 Monthly Honorarium for Sarpanches From August 15. Sparkmediaonline June 27, 2026 0 Culture Newsbeat Politics मुख्यमंत्री भगवंत सिंह मान ने सतलुज पट्टी को बाढ़ों से बचाने और शाहकोट-लोहियां क्षेत्र में आवागमन को सुगम बनाने के लिए 38 किलोमीटर लंबी धुस्सी बांध लिंक सड़क का शिलान्यास किया। Sparkmediaonline June 23, 2026 0 Culture Newsbeat Politics मुख्यमंत्री भगवंत सिंह मान के नेतृत्व में पंजाब कैबिनेट ने स्कूल फीस में मनमानी बढ़ोतरी पर लगाम लगाई, वार्षिक बढ़ोतरी की सीमा 5 प्रतिशत तय। Sparkmediaonline June 23, 2026 0 Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.