ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ।
ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ।
ਆਮ ਲੋਕਾਂ ਦੀ ਭਲਾਈ ਲਈ ਨਵੇਂ ਵਿਚਾਰਾਂ ਅਤੇ ਨਿਵੇਕਲੀ ਸੋਚ ਦੇ ਧਾਰਨੀ ਬਣਨ ਦੀ ਵਕਾਲਤ।