ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ।
ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ ।ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਵੀ ਲਿਆ ਜਾਇਜ਼ਾ।
