ਫਾਜ਼ਿਲਕਾ ਵਿੱਚ ਪਾਕਿਸਤਾਨ ਤੋ ਆਏ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ।
ਵਿਦੇਸ਼ੀ ਸੰਸਥਾ ਅਤੇ ਇਸਦੀ ਭੂਮਿਕਾ ਬਾਰੇ ਜਾਣਕਾਰੀ ਲਈ ਜਾਂਚ ਜਾਰੀ: ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਬਰਾੜ।
